Daniel 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੁਲਾਇਆ। ਇਸ ਲਈ ਉਨ੍ਹਾਂ ਆਦਮੀਆਂ ਨੂੰ ਰਾਜੇ ਪਾਸ ਲਿਆਂਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਹਾਜ਼ਰ ਕਰੋ! ਤਦ ਉਨ੍ਹਾਂ ਨੇ ਓਹਨਾਂ ਆਦਮੀਆਂ ਨੂੰ ਰਾਜੇ ਦੇ ਦਰਬਾਰ ਹਾਜ਼ਰ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਨਬੂਕਦਨੱਸਰ ਨੇ ਵੱਡੇ ਕ੍ਰੋਧ ਅਤੇ ਗੁੱਸੇ ਨਾਲ ਆਗਿਆ ਕੀਤੀ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਹਾਜ਼ਰ ਕਰੋ! ਤਦ ਉਹਨਾਂ ਨੇ ਉਹਨਾਂ ਆਦਮੀਆਂ ਨੂੰ ਰਾਜੇ ਅੱਗੇ ਹਾਜ਼ਰ ਕੀਤਾ।