Daniel 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੇ ਰਾਜੇ ਨੂੰ ਜਵਾਬ ਦਿੱਤਾ, “ਨਬੂਕਦਨੱਸਰ, ਸਾਨੂੰ ਇਸ ਗੱਲ ਬਾਰੇ ਤੈਨੂੰ ਉੱਤਰ ਦੇਣ ਦੀ ਲੋੜ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ ਅਸੀਂ ਏਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜ਼ਰੂਰੀ ਨਹੀਂ ਸਮਝਦੇ ਹਾਂ।