Daniel 3:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,