Daniel 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਪਰਮੇਸ਼ੁਰ ਸਾਨੂੰ ਨਹੀਂ ਵੀ ਬਚਾਉਂਦਾ, ਅਸੀਂ ਚਾਹੁੰਦੇ ਹਾਂ ਕਿ ਤੂੰ ਇਹ ਜਾਣ ਲਵੇਂ ਰਾਜਨ, ਕਿ ਅਸੀਂ ਤੇਰੇ ਦੇਵਤਿਆਂ ਦੀ ਸੇਵਾ ਕਰਨ ਤੋਂ ਇਨਕਾਰ ਕਰਦੇ ਹਾਂ। ਅਸੀਂ ਉਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਾਂਗੇ ਜਿਸ ਨੂੰ ਤੂੰ ਸਥਾਪਿਤ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਨਹੀਂ ਤਾਂ ਹੇ ਮਹਾਰਾਜ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦਿਓਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਹ ਨੂੰ ਤੁਸਾਂ ਖੜਾ ਕੀਤਾ ਹੈ ਮੱਥਾ ਟੇਕਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਹੀਂ ਤਾਂ ਹੇ ਰਾਜਾ, ਤੁਹਾਨੂੰ ਪਤਾ ਹੋਵੇ ਕਿ ਅਸੀਂ ਤੁਹਾਡੇ ਦੇਵਤਿਆਂ ਦੀ ਸੇਵਾ ਨਹੀਂ ਕਰਾਂਗੇ ਅਤੇ ਨਾ ਉਸ ਸੋਨੇ ਦੀ ਮੂਰਤ ਅੱਗੇ ਜਿਸ ਨੂੰ ਤੁਸੀਂ ਖੜ੍ਹਾ ਕੀਤਾ ਹੈ, ਮੱਥਾ ਟੇਕਾਂਗੇ।