Daniel 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਨੇ ਆਪਣੇ ਰਾਜ ਦੇ ਸੂਬੇਦਾਰਾਂ, ਮਹੱਤਵਪੂਰਣ ਅਧਿਕਾਰੀਆਂ, ਰਾਜਪਾਲਾਂ, ਸਲਾਹਕਾਰਾਂ, ਖਜਾਨਚੀਆਂ, ਨਿਆਂਕਾਰਾਂ, ਹਾਕਮਾਂ ਅਤੇ ਹੋਰ ਸਾਰੇ ਅਧਿਕਾਰੀਆਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। ਰਾਜਾ ਚਾਹੁੰਦਾ ਸੀ ਕਿ ਇਹ ਸਾਰੇ, ਰਾਜੇ ਦੁਆਰਾ ਸਥਾਪਿਤ ਕੀਤੇ ਗਏ ਬੁੱਤ ਦੀ ਸਮਰਪਨ-ਰਸਮ ਉੱਤੇ ਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।