Daniel 3:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਨਬੂਕਦਨੱਸਰ ਨੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਾਕਤਵਰ ਸੈਨਕਾਂ ਨੂੰ ਹੁਕਮ ਦਿੱਤਾ ਅਤੇ ਕਿਹਾ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਣ ਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਆਪਣੀ ਫੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।