Daniel 3:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੇ ਚੋਲੇ, ਪਜਾਮੇ, ਟੋਪੀਆਂ ਅਤੇ ਹੋਰ ਕੱਪੜੇ ਪਹਿਨੇ ਹੋਏ ਸਨ ਅਤੇ (ਸਿਪਾਹੀਆਂ ਨੇ) ਉਨ੍ਹਾਂ ਨੂੰ ਬਂਨ੍ਹਿਆਂ ਅਤੇ ਉਨ੍ਹਾਂ ਨੂੰ ਭਠ੍ਠੀ ਵਿੱਚ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਆਦਮੀ ਆਪਣੇ ਝੱਗਿਆ ਘਟੁਨਿਆਂ, ਪੱਗਾਂ ਤੇ ਲੀੜੀਆਂ ਸਣੇ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਆਦਮੀ ਆਪਣੇ, ਕੁੜਤਿਆਂ, ਪਗੜੀਆਂ, ਪਜਾਮਿਆਂ ਅਤੇ ਹੋਰ ਲੀੜਿਆਂ ਸਮੇਤ ਬੰਨ੍ਹੇ ਗਏ ਅਤੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਗਏ।