Daniel 3:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਉਦੋਂ ਬਹੁਤ ਕਰੋਧ ਵਿੱਚ ਸੀ ਜਦੋਂ ਉਸ ਨੇ ਹੁਕਮ ਦਿੱਤਾ, ਇਸ ਲਈ ਉਨ੍ਹਾਂ ਨੇ ਛੇਤੀ ਨਾਲ ਭਠ੍ਠੀ ਨੂੰ ਬਹੁਤ ਗਰਮ ਕਰ ਦਿੱਤਾ! ਅੱਗ ਇੰਨੀ ਤੇਜ਼ ਸੀ ਕਿ ਉਸ ਦੀਆਂ ਲਾਟਾਂ ਨੇ ਤਾਕਤਵਰ ਫ਼ੌਜੀਆਂ ਨੂੰ ਮਾਰ ਦਿੱਤਾ। ਉਹ ਜਦੋਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਸੁੱਟਣ ਲਈ ਅੱਗ ਦੇ ਨੇੜੇ ਗਏ ਤਾਂ ਮਾਰੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਭਈ ਰਾਜੇ ਦਾ ਹੁਕਮ ਵੱਢੀ ਤਕੀਦ ਨਾਲ ਸੀ ਅਤੇ ਭੱਠੀ ਦਾ ਤਾਓ ਅੱਤ ਵਧੀਕ ਸੀ ਏਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।