Daniel 3:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਦਰਚ, ਮੇਸ਼ਾਚ ਅਤੇ ਅਬੇਦਨੇਗੋ ਅੱਗ ਵਿੱਚ ਡਿੱਗ ਪਏ। ਉਨ੍ਹਾਂ ਨੂੰ ਬਹੁਤ ਕਸ ਕੇ ਬੰਨ੍ਹਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਪੈ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਤਿੰਨੇ ਮਨੁੱਖ ਅਰਥਾਤ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਬੱਧੇ ਹੋਏ ਅੱਗ ਦੀ ਬਲਦੀ ਭੱਠੀ ਵਿੱਚ ਸੁੱਟੇ ਗਏ।