Daniel 3:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਤਰਕੀ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤਾਂ ਰਾਜੇ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਦੇ ਵਿੱਚ ਉੱਚਾ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬਾਬਲ ਦੇ ਸੂਬੇ ਵਿੱਚ ਉੱਚਾ ਕੀਤਾ।