Daniel 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੇ ਅਤੇ ਛੋਟੇ ਰਬਾਬਾਂ ਬੈਗਪਾਈਪਾਂ ਅਤੇ ਹੋਰ ਸਾਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਹੇਠਾਂ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਰਾਜੇ ਨਬੂਕਦਨੱਸਰ ਨੇ ਇਸ ਬੁੱਤ ਨੂੰ ਸਥਾਪਿਤ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਤੁਰ੍ਹੀ, ਬਾਂਸਰੀ, ਤਾਊਸ, ਸਾਰੰਗੀ, ਬਰਬਤ, ਬੀਨ ਤੇ ਹਰ ਤਰਾਂ ਦੇ ਵਾਜਿਆਂ ਦੀ ਅਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ ਡਿੱਗ ਕੇ ਮੱਥਾ ਟੇਕੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!