Daniel 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਕੁਝ ਕਸਦੀ ਲੋਕ ਰਾਜੇ ਪਾਸ ਆਏ। ਉਹ ਲੋਕ ਯਹੂਦੀਆਂ ਦੇ ਖਿਲਾਫ ਬੋਲਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆ ਉੱਤੇ ਦੋਸ਼ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਉਸ ਵੇਲੇ ਕਈ ਕਸਦੀਆਂ ਨੇ ਨੇੜੇ ਆ ਕੇ ਯਹੂਦੀਆਂ ਉੱਤੇ ਦੋਸ਼ ਲਾਇਆ।