Daniel 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਰਾਜੇ ਨਬੂਕਦਨੱਸਰ ਨੂੰ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ!
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਮਹਾਰਾਜ ਸਦੀ ਤਾਈਂ ਜਾਉਂਦੇ ਰਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ!