Daniel 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:
Punjabi Bible 2016 - ਪਵਿੱਤਰ ਬਾਈਬਲ O.V.
ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆ ਕੁਲ ਧਰਤੀ ਵਿੱਚ ਵੱਸਦੀਆਂ ਹਨ,- ਤੁਹਾਡੀ ਸ਼ਾਂਤੀ ਵਾਫ਼ਰ ਹੋਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ!