Daniel 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਆਪਣੇ ਬਿਸਤਰੇ ਵਿੱਚ ਲੇਟਿਆ ਹੋਇਆ ਸਾਂ ਤਾਂ ਮੈਂ ਇਹ ਦਰਸ਼ਨ ਦੇਖੇ: ਮੈਂ ਦੇਖਿਆ ਕਿ ਮੇਰੇ ਸਾਹਮਣੇ ਧਰਤੀ ਦੇ ਵਿੱਚਕਾਰ ਇੱਕ ਰੁੱਖ ਖਲੋਤਾ ਸੀ। ਰੁੱਖ ਬਹੁਤ ਲੰਮਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਸਿਰ ਦੀਆਂ ਦਰਿਸ਼ਟਾਂ ਜੋ ਮੈਂ ਆਪਣੇ ਪਲੰਘ ਉੱਤੇ ਡਿੱਠੀਆਂ ਐਉਂ ਸਨ, - ਜਾਂ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਦੇ ਵਿਚਕਾਰ ਇੱਕ ਰੁੱਖ ਹੈਸੀ ਜਿਹ ਦੀ ਉੱਚਿਆਈ ਬਹੁਤ ਵੱਡੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਦਰਸ਼ਣ ਮੈਂ ਆਪਣੇ ਪਲੰਘ ਉੱਤੇ ਦੇਖਿਆ ਇਸ ਤਰ੍ਹਾਂ ਹੈ, ਜਦ ਮੈਂ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਕਿ ਧਰਤੀ ਵਿਚਕਾਰ ਇੱਕ ਰੁੱਖ ਸੀ ਜਿਸ ਦੀ ਉਚਿਆਈ ਬਹੁਤ ਵੱਡੀ ਸੀ।