Daniel 4:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰੁੱਖ੍ਖ ਦੇ ਪੱਤੇ ਬਹੁਤ ਖੂਬਸੂਰਤ ਸਨ। ਇਸ ਉੱਤੇ ਬਹੁਤ ਫ਼ਲ ਲੱਗੇ ਹੋਏ ਸਨ। ਅਤੇ ਰੁੱਖ ਉੱਤੇ ਹਰ ਕਿਸੇ ਲਈ ਕਾਫ਼ੀ ਭੋਜਨ ਸੀ, ਜੰਗਲੀ ਜਾਨਵਰਾਂ ਨੂੰ ਇਸਦੇ ਹੇਠਾਂ ਠਾਹਰ ਮਿਲਦੀ ਸੀ: ਅਤੇ ਪੰਛੀ ਇਸ ਦੀਆਂ ਟਾਹਣੀਆਂ ਉੱਤੇ ਰਹਿੰਦੇ ਸਨ। ਹਰ ਜਾਨਵਰ ਇਸ ਰੁੱਖ ਤੋਂ ਭੋਜਨ ਪ੍ਰਾਪਤ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਨਾਉਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਬਸ਼ਰ ਉਸ ਤੋਂ ਪਾਲੇ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪੱਤੇ ਸੋਹਣੇ ਅਤੇ ਉਹ ਦਾ ਫਲ ਬਹੁਤਾ ਸੀ ਤੇ ਉਹ ਦੇ ਵਿੱਚ ਸਭਨਾਂ ਲਈ ਭੋਜਨ ਸੀ। ਜੰਗਲੀ ਜਾਨਵਰ ਉਹ ਦੀ ਛਾਂ ਵਿੱਚ ਅਤੇ ਅਕਾਸ਼ ਦੇ ਪੰਛੀ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਸਨ ਅਤੇ ਸਾਰੇ ਪ੍ਰਾਣੀ ਉਸ ਤੋਂ ਪਾਲੇ ਜਾਂਦੇ ਸਨ।