Daniel 4:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੇ ਬਿਸਤਰੇ ਉੱਤੇ ਲੇਟਿਆ ਹੋਇਆ ਦਰਸ਼ਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਦੇਖ ਰਿਹਾ ਸੀ ਅਤੇ ਫ਼ੇਰ ਮੈਂ ਦੇਖਿਆ, ਕਿ ਇੱਕ ਪਵਿੱਤਰ ਦੂਤ ਅਕਾਸ਼ ਵਿੱਚੋਂ ਹੇੇਠਾ ਆ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਪਲੰਘ ਉੱਤੇ ਆਪਣੇ ਸਿਰ ਦੀਆਂ ਦਰਿਸ਼ਟਾਂ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖਾ, ਹਾਂ, ਇੱਕ ਪਵਿੱਤ੍ਰ ਜਨ ਅਕਾਸ਼ੋਂ ਉਤਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਪਲੰਘ ਉੱਤੇ ਦਰਸ਼ਣ ਵਿੱਚ ਨਜ਼ਰ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਰਾਖ਼ਾ, ਹਾਂ, ਇੱਕ ਪਵਿੱਤਰ ਜਨ ਅਕਾਸ਼ੋਂ ਉੱਤਰਿਆ