Daniel 4:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤਣੇ ਅਤੇ ਜਢ਼ਾਂ ਨੂੰ ਧਰਤੀ ਵਿੱਚ ਲੱਗਿਆ ਰਹਿਣ ਦਿਓ। ਇਸਦੇ ਗਿਰਦ ਇੱਕ ਲੋਹੇ ਅਤੇ ਕਾਂਸੀ ਦੀ ਪੱਟੀ ਬੰਨ੍ਹ ਦਿਓ। ਤਣਾ ਅਤੇ ਇਸਦੀਆਂ ਜਢ਼ਾ ਆਲੇ-ਦੁਆਲੇ ਦੇ ਘਾਹ ਸਣੇ ਖੇਤ ਵਿੱਚ ਲੱਗੀਆਂ ਰਹਿਣਗੀਆਂ। ਇਹ ਜੰਗਲੀ ਜਾਨਵਰਾਂ ਅਤੇ ਖੇਤਾਂ ਦੇ ਪੌਦਿਆਂ ਦੇ ਵਿੱਚਕਾਰ ਰਹੇਗਾ। ਇਹ ਤ੍ਰੇਲ ਨਾਲ ਭਿੱਜ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਪਿੱਤਲ ਦੇ ਸੰਮਾਂ ਨਾਲ ਬੰਨ੍ਹਿਆਂ ਹੋਇਆ ਜੰਗਲ ਦੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਦੇ ਪਸ਼ੂਆਂ ਦੇ ਨਾਲ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੀਆਂ ਜੜ੍ਹਾਂ ਦਾ ਮੁੱਢ ਜ਼ਮੀਨ ਵਿੱਚ ਛੱਡ ਦਿਓ ਸਗੋਂ ਲੋਹੇ ਤੇ ਪਿੱਤਲ ਦੇ ਸੰਮਾਂ ਨਾਲ ਬੰਨਿਆ ਹੋਇਆ ਜੰਗਲ ਦੇ ਹਰੇ ਘਾਹ ਵਿੱਚ ਰਹਿਣ ਦਿਓ ਅਤੇ ਉਹ ਅਕਾਸ਼ ਦੀ ਤ੍ਰੇਲ ਨਾਲ ਤਰ ਹੋਵੇ ਅਤੇ ਉਹ ਦਾ ਹਿੱਸਾ ਜ਼ਮੀਨ ਦੇ ਘਾਹ ਵਿੱਚ ਪਸ਼ੂਆਂ ਦੇ ਨਾਲ ਹੋਵੇ।