Daniel 4:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹੀ ਉਹ ਸੁਪਨਾ ਸੀ ਜੋ ਮੈਂ, ਰਾਜੇ ਨਬੂਕਦਨੱਸਰ ਨੇ ਦੇਖਿਆ ਸੀ। ਹੁਣ ਬੇਲਟਸ਼ੱਸਰ (ਦਾਨੀਏਲ) ਦੱਸ ਇਸ ਦਾ ਕੀ ਅਰਬ ਹੈ। ਮੇਰੇ ਰਾਜ ਦਾ ਕੋਈ ਸਿਆਣਾ ਬੰਦਾ ਮੇਰੇ ਇਸ ਸੁਪਨੇ ਦੀ ਵਿਆਖਿਆ ਨਹੀਂ ਕਰ ਸੱਕਦਾ। ਪਰ ਬੇਲਟਸ਼ੱਸਰ, ਤੂੰ ਇਸ ਸੁਪਨੇ ਦੀ ਵਿਆਖਿਆ ਕਰ ਸੱਕਦਾ ਹੈਂ ਕਿਉਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਵਸਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਬੂਕਦਨੱਸਰ ਰਾਜਾ ਨੇ ਏਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਗਿਆਨੀ ਮੈਨੂੰ ਏਹ ਦਾ ਅਰਥ ਦੱਸ ਨਹੀਂ ਸੱਕੇ ਪਰ ਤੂੰ ਦੱਸ ਸੱਕਦਾ ਹੈਂ ਕਿਉਂ ਜੋ ਪਵਿੱਤ੍ਰ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਬੂਕਦਨੱਸਰ ਰਾਜਾ ਨੇ ਇਹ ਸੁਫ਼ਨਾ ਵੇਖਿਆ ਹੈ। ਤੂੰ ਹੇ ਬੇਲਟਸ਼ੱਸਰ, ਉਹ ਦਾ ਅਰਥ ਦੱਸ ਕਿਉਂ ਜੋ ਮੇਰੇ ਰਾਜ ਦੇ ਸਭ ਵਿਦਵਾਨ ਮੈਨੂੰ ਇਹ ਦਾ ਅਰਥ ਦੱਸ ਨਹੀਂ ਸਕੇ ਪਰ ਤੂੰ ਦੱਸ ਸਕਦਾ ਹੈਂ ਕਿਉਂ ਜੋ ਪਵਿੱਤਰ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ!