Daniel 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਏਹ ਅੱਛਾ ਸਮਝਿਆ ਭਈ ਉਨ੍ਹਾਂ ਨਿਸ਼ਾਨੀਆਂ ਤੇ ਅਚੰਭਿਆ ਨੂੰ ਪਰਗਟ ਕਰਾਂ ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਭਲਾ ਜਾਣਿਆ ਜੋ ਉਹਨਾਂ ਨਿਸ਼ਾਨੀਆਂ ਤੇ ਅਚੰਭਿਆਂ ਨੂੰ ਪਰਗਟ ਕਰਾਂ, ਜਿਹੜੇ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਨਾਲ ਕਰ ਕੇ ਵਿਖਾਏ।