Daniel 4:21 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਹ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਹ ਦੇ ਹੇਠ ਜੰਗਲੀ ਜਨਾਉਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਪੱਤੇ ਸੋਹਣੇ ਸਨ ਅਤੇ ਫਲ ਬਹੁਤਾ ਸੀ ਜਿਸ ਦੇ ਵਿੱਚ ਸਭਨਾਂ ਲਈ ਭੋਜਨ ਸੀ, ਜਿਸ ਦੇ ਹੇਠ ਜੰਗਲੀ ਜਾਨਵਰ ਬਹਿੰਦੇ ਅਤੇ ਜਿਹ ਦੀਆਂ ਟਹਿਣੀਆਂ ਵਿੱਚ ਅਕਾਸ਼ ਦੇ ਪੰਛੀ ਵਸੇਰਾ ਕਰਦੇ ਸਨ।