Daniel 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜਨ, ਤੂੰ ਹੀ ਉਹ ਰੁੱਖ ਹੈਂ! ਤੂੰ ਹੀ ਮਹਾਨ ਅਤੇ ਸ਼ਕਤੀਸ਼ਾਲੀ ਹੋ ਗਿਆ ਹੈਂ। ਤੂੰ ਹੀ ਉਸ ਲੰਮੇ ਰੁੱਖ ਵਰਗਾ ਹੈ ਜਿਹੜਾ ਅਕਾਸ਼ ਨੂੰ ਛੁੰਹਦਾ ਸੀ-ਅਤੇ ਤੇਰੀ ਸ਼ਕਤੀ ਧਰਤੀ ਦੀਆਂ ਨੁਕਰਾਂ ਤਾਈਂ ਫ਼ੈਲੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਾਜਨ, ਉਹ ਤੁਸੀਂ ਹੀ ਹੋ ਜਿਹੜੇ ਵੱਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਬਜ਼ੁਰਗੀ ਵਧੀ ਹੋਈ ਤੇ ਅਕਾਸ਼ ਤਾਈਂ ਅਪੜ ਪਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੀਕ ਪਹੁੰਚਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ, ਉਹ ਤੁਸੀਂ ਹੀ ਹੋ ਜਿਹੜੇ ਵਧੇ ਤੇ ਤਕੜੇ ਹੋਏ ਕਿਉਂ ਜੋ ਤੁਹਾਡੀ ਮਹਿਮਾ ਵਧੀ ਤੇ ਸਵਰਗ ਤੱਕ ਪਹੁੰਚ ਗਈ ਹੈ ਤੇ ਤੁਹਾਡਾ ਰਾਜ ਧਰਤੀ ਦੇ ਕੰਢਿਆਂ ਤੱਕ ਫੈਲਿਆ ਹੈ।