Daniel 4:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਾਜਨ, ਸੁਪਨੇ ਦਾ ਅਰਬ ਇਹ ਹੈ। ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਮਹਾਰਾਜ, ਪਾਤਸ਼ਾਹ ਨਾਲ ਵਾਪਰਨ ਲਈ ਇਨ੍ਹਾਂ ਗੱਲਾਂ ਦਾ ਆਦੇਸ਼ ਦਿੱਤਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਾਜਨ, ਉਹ ਦਾ ਅਰਥ ਤੇ ਅੱਤ ਮਹਾਨ ਦੇ ਹੁਕਮ ਜੋ ਮਹਾਰਾਜ ਮੇਰੇ ਪਿਰਥਵੀ ਨਾਥ ਲਈ ਹੋਇਆ ਹੈ ਇਹੋ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ, ਉਹ ਦਾ ਅਰਥ ਜੋ ਅੱਤ ਮਹਾਨ ਨੇ ਠਹਿਰਾਇਆ ਹੈ ਕਿ ਰਾਜਾ ਨਾਲ ਘਟੇ, ਇਹੋ ਹੈ