Daniel 4:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰੁੱਖ ਦੇ ਮੁੱਢ ਅਤੇ ਇਸਦੀਆਂ ਜਢ਼ਾਂ ਨੂੰ ਧਰਤੀ ਵਿੱਚ ਲੱਗੇ ਰਹਿਣ ਦੇ ਆਦੇਸ਼ ਦਾ ਅਰਬ ਇਹ ਹੈ: ਤੁਹਾਡਾ ਰਾਜ ਤੁਹਾਨੂੰ ਵਾਪਸ ਮਿਲੇਗਾ। ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਜਾਣ ਜਾਵੋਂਗੇ ਕਿ ਅੱਤ ਮਹਾਨ ਪਰਮੇਸ਼ੁਰ ਤੁਹਾਡੇ ਰਾਜ ਉੱਤੇ ਹਕੂਮਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਜੋ ਉਨ੍ਹਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁਢ ਵੱਡ ਦਿਓ, ਅਰਥ ਏਹ ਹੈ ਭਈ ਜਦੋਂ ਤੁਹਾਨੂੰ ਪਤਾ ਲਗੇਗਾ ਕਿ ਰਾਜ ਦਾ ਅਧੀਕਾਰ ਅਸਮਾਨੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਜੋ ਉਹਨਾਂ ਨੇ ਹੁਕਮ ਕੀਤਾ ਕਿ ਰੁੱਖ ਦੀਆਂ ਜੜ੍ਹਾਂ ਦਾ ਮੁੱਢ ਛੱਡ ਦਿਓ, ਅਰਥ ਇਹ ਹੈ ਭਈ ਜਦੋਂ ਤੁਹਾਨੂੰ ਪਤਾ ਲੱਗੇਗਾ ਕਿ ਰਾਜ ਦਾ ਅਧਿਕਾਰ ਅਕਾਸ਼ੋਂ ਹੁੰਦਾ ਹੈ ਤਾਂ ਤੁਹਾਡਾ ਰਾਜ ਤੁਹਾਡੇ ਲਈ ਫੇਰ ਪੱਕਾ ਕੀਤਾ ਜਾਵੇਗਾ।