Daniel 4:30 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਾਜੇ ਨੇ ਆਖਿਆ, ਕੀ ਏਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੀ ਸ਼ਕਤੀ ਦੇ ਬਲ ਨਾਲ ਮਹਾਰਾਜੇ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਨੇ ਆਖਿਆ, ਕੀ ਇਹ ਉਹ ਵੱਡਾ ਬਾਬਲ ਨਹੀਂ ਜਿਹ ਨੂੰ ਮੈਂ ਆਪਣੇ ਸ਼ਕਤੀ ਦੇ ਬਲ ਨਾਲ ਮਹਾਰਾਜ ਦੇ ਵਾਸ ਲਈ ਬਣਾਇਆ ਹੈ ਭਈ ਮੇਰੀ ਮਹਿਮਾ ਦੀ ਵਡਿਆਈ ਹੋਵੇ?