Daniel 4:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਲੇ ਇਹ ਸ਼ਬਦ ਉਸ ਦੇ ਬੁੱਲ੍ਹਾਂ ਉੱਤੇ ਹੀ ਸਨ ਜਦੋਂ ਅਕਾਸ਼ ਵਿੱਚੋਂ ਆਵਾਜ਼ ਆਈ। ਆਵਾਜ਼ ਨੇ ਆਖਿਆ, “ਰਾਜਾ ਨਬੂਕਦਨੱਸਰ, ਤੇਰੇ ਨਾਲ ਇਹ ਗੱਲਾਂ ਵਾਪਰਨਗੀਆਂ: ਤੇਰੀ ਰਾਜ-ਸ਼ਕਤੀ ਤੇਰੇ ਕੋਲੋਂ ਖੋਹ ਲਈ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਾਜਾ ਏਹ ਗੱਲਾਂ ਕਰ ਹੀ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕੀ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਏਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੈਥੋਂ ਲੈ ਲਿਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।