Daniel 4:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਫ਼ੌਰਨ ਵਾਪਰ ਗਈਆਂ। ਨਬੂਕਦਨੱਸਰ ਨੂੰ ਆਪਣੇ ਲੋਕਾਂ ਤੋਂ ਦੂਰ ਜਾਣ ਲਈ ਮਜ਼ਬੂਰ ਹੋਣਾ ਪਿਆ। ਉਹ ਗਾਂ ਵਾਂਗ ਘਾਹ ਖਾਣ ਲੱਗਿਆ। ਉਹ ਤ੍ਰੇਲ ਨਾਲ ਭਿੱਜ ਗਿਆ। ਉਸ ਦੇ ਵਾਲ ਬਾਜ਼ ਦੇ ਖੰਭਾਂ ਵਾਂਗ ਲੰਮੇ ਹੋ ਗਏ। ਅਤੇ ਉਸ ਦੇ ਨਹੁਂ ਪੰਛੀ ਦੇ ਪੰਜਿਆਂ ਵਾਂਗ ਲੰਮੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ!