Daniel 4:35 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਹੱਤਵਪੂਰਣ ਨਹੀਂ ਹਨ, ਸੱਚਮੁੱਚ ਲੋਕ ਧਰਤ ਦੇ। ਕਰਦਾ ਹੈ ਪਰਮੇਸ਼ੁਰ ਓਹੀ ਜੋ ਉਸਦੀ ਰਜ਼ਾ ਹੈ ਅਕਾਸ਼ ਦੀਆਂ ਸ਼ਕਤੀਆਂ ਅਤੇ ਧਰਤ ਦੇ ਲੋਕਾਂ ਨਾਲ। ਰੋਕ ਸੱਕਦਾ ਨਹੀਂ ਕੋਈ ਉਸ ਦੇ ਸ਼ਕਤੀਸ਼ਾਲੀ ਹੱਥ ਨੂੰ। ਕਿਂਤੂ ਕੋਈ ਨਹੀਂ ਆਖ ਸੱਕਦਾ, “ਤੂੰ ਕੀ ਕਰ ਰਿਹਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸੁਰਗ ਦੀਆਂ ਫੌਂਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਯਾ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈਂॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਸਾਰੇ ਵਸਨੀਕ ਕੁਝ ਨਹੀਂ ਗਿਣੇ ਜਾਂਦੇ, ਅਤੇ ਉਹ ਸਵਰਗ ਦੀਆਂ ਫ਼ੌਜਾਂ ਵਿੱਚ ਅਤੇ ਜਗਤ ਦੇ ਸਾਰੇ ਵਸਨੀਕਾਂ ਨਾਲ ਜੋ ਕੁਝ ਚਾਹੁੰਦਾ ਹੈ ਕਰਦਾ ਹੈ, ਅਤੇ ਕੋਈ ਨਹੀਂ ਜੋ ਉਹ ਦੇ ਹੱਥ ਨੂੰ ਰੋਕ ਸਕੇ, ਜਾਂ ਉਹ ਨੂੰ ਆਖੇ ਕਿ ਤੂੰ ਕੀ ਕਰਦਾ ਹੈ?