Daniel 4:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਸਮੇਂ ਪਰਮੇਸ਼ੁਰ ਨੇ ਮੇਰੀ ਹੋਸ਼ ਪਰਤਾ ਦਿੱਤੀ। ਅਤੇ ਉਸ ਨੇ ਮੇਰੀ ਰਾਜ ਸ਼ਕਤੀ ਅਤੇ ਮਹਾਨ ਇੱਜ਼ਤ ਮੈਨੂੰ ਵਾਪਸ ਦੇ ਦਿੱਤੀ। ਮੇਰੇ ਸਲਾਹਕਾਰ ਅਤੇ ਸ਼ਾਹੀ ਲੋਕ ਫ਼ੇਰ ਮੇਰੀ ਸਲਾਹ ਲੈਣ ਲੱਗੇ। ਮੈਂ ਫ਼ੇਰ ਰਾਜਾ ਬਣ ਗਿਆ। ਅਤੇ ਮੈਂ ਪਹਿਲਾਂ ਨਾਲੋਂ ਵੀ ਮਹਾਨ ਅਤੇ ਵੱਧੇਰੇ ਸ਼ਕਤੀਸ਼ਾਲੀ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫੇਰ ਮੁੜ ਆਈ ਅਤੇ ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ ਅਤੇ ਮੇਰਾ ਦਬਕਾ ਫੇਰ ਮੇਰੇ ਵਿੱਚ ਆ ਗਿਆ ਅਤੇ ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫੇਰ ਲੱਭ ਲਿਆ ਅਤੇ ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਵੇਲੇ ਮੇਰੀ ਸਮਝ ਮੇਰੇ ਵਿੱਚ ਫਿਰ ਮੁੜ ਆਈ, ਮੇਰੇ ਰਾਜ ਦੇ ਪਰਤਾਪ ਲਈ ਮੇਰਾ ਆਦਰ, ਮੇਰਾ ਦਬਕਾ ਫਿਰ ਮੇਰੇ ਵਿੱਚ ਆ ਗਿਆ, ਮੇਰੇ ਸਲਾਹਕਾਰਾਂ ਤੇ ਪਰਧਾਨਾਂ ਨੇ ਮੈਨੂੰ ਫਿਰ ਲੱਭ ਲਿਆ, ਮੈਂ ਆਪਣੇ ਰਾਜ ਵਿੱਚ ਕਾਇਮ ਹੋ ਗਿਆ ਅਤੇ ਚੰਗਾ ਪਰਤਾਪ ਮੈਨੂੰ ਮਿਲਦਾ ਜਾਂਦਾ ਸੀ।