Daniel 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਨੂੰ ਮੇਰੇ ਸਾਹਮਣੇ ਲਿਆਂਦਾ ਜਾਵੇ। ਕਿਉਂ? ਤਾਂ ਜੋ ਉਹ ਮੈਨੂੰ ਦੱਸ ਸੱਕਣ ਕਿ ਮੇਰੇ ਸੁਪਨੇ ਦਾ ਕੀ ਅਰਬ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਗਿਆਨੀ, ਮੇਰੇ ਦਰਬਾਰ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਆਗਿਆ ਦਿੱਤੀ ਕਿ ਬਾਬਲ ਦੇ ਸਾਰੇ ਵਿਦਵਾਨ ਮੇਰੇ ਅੱਗੇ ਹਾਜ਼ਰ ਕੀਤੇ ਜਾਣ ਤਾਂ ਜੋ ਸੁਫ਼ਨੇ ਦਾ ਅਰਥ ਮੈਨੂੰ ਦੱਸਣ।