Daniel 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮ੍ਮੈਂ ਆਖਿਆ, “ਬੇਲਟਸ਼ੱਸ਼ਰ ਤੂੰ ਜਾਦੂਗਰਾਂ ਵਿੱਚੋਂ ਸਭ ਤੋਂ ਮਹੱਤਵਪੂਰਣ ਬੰਦਾ ਹੈਂ। ਮੈਂ ਜਾਣਦਾ ਹਾਂ ਕਿ ਤੇਰੇ ਅੰਦਰ ਪਵਿੱਤਰ ਦੇਵਤਿਆਂ ਦਾ ਆਤਮਾ ਹੈ। ਮੈਂ ਜਾਣਦਾ ਹਾਂ ਕਿ ਕੋਈ ਵੀ ਅਜਿਹਾ ਭੇਤ ਨਹੀਂ ਹੈ ਜਿਸ ਨੂੰ ਸਮਝਣਾ ਤੇਰੇ ਲਈ ਔਖਾ ਹੋਵੇ। ਮੈਨੂੰ ਜੋ ਸੁਪਨਾ ਆਇਆ ਉਹ ਇਹ ਸੀ। ਇਸਦਾ ਅਰਬ ਮੈਨੂੰ ਦੱਸ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਸਰਦਾਰ, ਏਸ ਲਈ ਜੋ ਮੈਂ ਜਾਣਦਾ ਹਾਂ ਕਿ ਪਵਿੱਤ੍ਰ ਦੇਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਤੂੰ ਕਿਸੇ ਭੇਤ ਦੇ ਸਬੱਬੋਂ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਦੀਆਂ ਦਰਿਸ਼ਟਾਂ ਜੋ ਮੈਂ ਡਿੱਠੀਆਂ ਅਤੇ ਉਨ੍ਹਾਂ ਦੇ ਅਰਥ ਮੈਨੂੰ ਦੱਸ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬੇਲਟਸ਼ੱਸਰ, ਜਾਦੂਗਰਾਂ ਦੇ ਪ੍ਰਧਾਨ, ਇਸ ਲਈ ਜੋ ਮੈਂ ਜਾਣਦਾ ਹਾਂ ਕਿ ਤੇਰੇ ਵਿੱਚ ਪਵਿੱਤਰ ਦੇਵਤਿਆਂ ਦਾ ਆਤਮਾ ਹੈ ਅਤੇ ਤੂੰ ਕਿਸੇ ਭੇਤ ਦੇ ਕਾਰਨ ਨਹੀਂ ਘਬਰਾਉਂਦਾ, ਤੂੰ ਮੇਰੇ ਸੁਫ਼ਨੇ ਨੂੰ ਜੋ ਮੈਂ ਵੇਖਿਆ ਅਤੇ ਉਹਨਾਂ ਦਾ ਅਰਥ ਮੈਨੂੰ ਦੱਸ।