Daniel 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਬੇਲਸ਼ੱਸਰ ਨੇ ਆਪਣੇ ਇੱਕ ਹਜ਼ਾਰ ਅਧਿਕਾਰੀਆਂ ਨੂੰ ਬਹੁਤ ਵੱਡੀ ਦਾਵਤ ਦਿੱਤੀ। ਰਾਜਾ ਉਨ੍ਹਾਂ ਨਾਲ ਮੈਅ ਪੀ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬੇਲਸ਼ੱਸਰ ਰਾਜਾ ਨੇ ਆਪਣੇ ਇੱਕ ਹਜ਼ਾਰ ਪਰਧਾਨਾਂ ਦੀ ਵੱਡੀ ਦਾਉਤ ਕੀਤੀ ਅਤੇ ਉਸ ਹਜ਼ਾਰ ਦੇ ਸਾਹਮਣੇ ਨਸ਼ਾ ਪੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਸਾਲਾਂ ਮਗਰੋਂ, ਬੇਲਸ਼ੱਸਰ ਰਾਜਾ ਨੇ ਆਪਣੇ ਹਜ਼ਾਰ ਪਰਧਾਨਾਂ ਦੇ ਲਈ ਵੱਡੀ ਦਾਵਤ ਕੀਤੀ ਅਤੇ ਉਹਨਾਂ ਦੇ ਸਾਹਮਣੇ ਨਸ਼ਾ ਪੀਤਾ।