Daniel 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਦੀ ਮਾਤਾ ਓੱਥੇ ਆਈ ਜਿੱਥੇ ਦਾਵਤ ਚੱਲ ਰਹੀ ਸੀ। ਉਸ ਨੇ ਰਾਜੇ ਅਤੇ ਉਸ ਦੇ ਅਧਿਕਾਰੀਆਂ ਦੀਆਂ ਆਵਾਜ਼ਾਂ ਸੁਣ ਲਈਆਂ ਸਨ। ਉਸ ਨੇ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ! ਭੈਭੀਤ ਨਾ ਹੋਵੋ! ਆਪਣੇ ਚਿਹਰੇ ਨੂੰ ਡਰ ਨਾਲ ਇੰਨਾ ਬਗ੍ਗਾ ਨਾ ਹੋਣ ਦਿਓ!
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਾਜੇ ਤੇ ਉਹ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਰਾਜੇ ਦੀ ਮਾਤਾ ਦਾਉਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ ਜੁਗ ਜੀਉਂਦਾ ਰਹੁ! ਤੇਰੀਆਂ ਚਿੰਤਾਂ ਤੈਨੂੰ ਹੱਕਾ ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬੱਦਲੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਰਾਜੇ ਤੇ ਉਸ ਦੇ ਪਰਧਾਨਾਂ ਦੀਆਂ ਗੱਲਾਂ ਸੁਣ ਕੇ ਮਹਾਰਾਣੀ ਦਾਵਤ ਦੇ ਘਰ ਵਿੱਚ ਆਈ ਅਤੇ ਮਹਾਰਾਣੀ ਆਖਣ ਲੱਗੀ, ਹੇ ਰਾਜਾ, ਜੁੱਗੋ-ਜੁੱਗ ਜੀਉਂਦਾ ਰਹਿ! ਤੇਰੀਆਂ ਚਿੰਤਾਂ ਤੈਨੂੰ ਹੱਕਾ-ਬੱਕਾ ਨਾ ਕਰਨ ਅਤੇ ਨਾ ਤੇਰਾ ਚਿਹਰਾ ਬਦਲੇ!