Daniel 5:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਦਾਨੀਏਲ ਨੂੰ ਰਾਜੇ ਪਾਸ ਲਿਆਂਦਾ। ਰਾਜੇ ਨੇ ਦਾਨੀਏਲ ਨੂੰ ਆਖਿਆ, “ਕੀ ਤੇਰਾ ਨਾਮ ਦਾਨੀਏਲ ਹੈ, ਉਨ੍ਹਾਂ ਜਲਾਵਤਨੀਆਂ ਵਿੱਚੋਂ ਇੱਕ, ਜਿਨ੍ਹਾਂ ਨੂੰ ਮੇਰਾ ਪਿਤਾ, ਰਾਜਾ, ਯਹੂਦਾਹ ਤੋਂ ਇੱਥੇ ਲੈ ਕੇ ਆਇਆ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਨੀਏਲ ਰਾਜੇ ਦੇ ਦਰਬਾਰ ਲਿਆਂਦਾ ਗਿਆ। ਤਦ ਰਾਜੇ ਨੂੰ ਦਾਨੀਏਲ ਇਉਂ ਆਖਿਆ, ਕੀ ਤੂੰ ਉਹੋ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਨ੍ਹਾਂ ਨੂੰ ਮਹਾਰਾਜਾ ਮੇਰਾ ਪਿਤਾ ਯਹੂਦਾਹ ਥੀਂ ਲਿਆਇਆ ਸੀॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਨੀਏਲ ਰਾਜੇ ਦੇ ਅੱਗੇ ਲਿਆਂਦਾ ਗਿਆ। ਤਦ ਰਾਜੇ ਨੇ ਦਾਨੀਏਲ ਨੂੰ ਇਉਂ ਆਖਿਆ, ਕੀ ਤੂੰ ਉਹੀ ਦਾਨੀਏਲ ਹੈਂ ਜੋ ਯਹੂਦਾਹ ਦੇ ਕੈਦੀਆਂ ਵਿੱਚੋਂ ਹੈਂ ਜਿਹਨਾਂ ਨੂੰ ਮੇਰਾ ਪਿਤਾ ਯਹੂਦਾਹ ਤੋਂ ਲਿਆਇਆ ਸੀ?