Daniel 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸੁਣਿਆ ਹੈ ਕਿ ਤੇਰੇ ਅੰਦਰ ਦੇਵਤਿਆਂ ਦਾ ਆਤਮਾ ਹੈ। ਅਤੇ ਮੈਂ ਇਹ ਵੀ ਸੁਣਿਆ ਹੈ ਕਿ ਤੂੰ ਭੇਤ ਸਮਝ ਸੱਕਦਾ ਹੈਂ, ਅਤੇ ਤੂੰ ਬਹੁਤ ਚਤੁਰ ਅਤੇ ਸਿਆਣਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦਿਓਤਿਆਂ ਦਾ ਆਤਮਾ ਤੇਰੇ ਵਿੱਚ ਹੈ ਅਤੇ ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਬਾਰੇ ਵਿੱਚ ਸੁਣਿਆ ਹੈ ਕਿ ਦੇਵਤਿਆਂ ਦਾ ਆਤਮਾ ਤੇਰੇ ਵਿੱਚ ਹੈ, ਚਾਨਣ ਤੇ ਸਮਝ ਤੇ ਚੰਗੀ ਬੁੱਧ ਤੇਰੇ ਵਿੱਚ ਹੈ।