Daniel 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਆਣੇ ਬੰਦਿਆਂ ਨੂੰ ਅਤੇ ਜਾਦੂਗਰਾਂ ਨੂੰ ਮੇਰੇ ਪਾਸੇ ਇੱਥੇ ਕੰਧ ਉੱਤੇ ਲਿਖੀ ਹੋਈ ਇਸ ਇਬਾਰਤ ਨੂੰ ਪੜ੍ਹਨ ਲਈ ਲਿਆਂਦਾ ਗਿਆ ਸੀ, ਮੈਂ ਚਾਹੁੰਦਾ ਸੀ ਕਿ ਉਹ ਲੋਕ ਮੈਨੂੰ ਇਸ ਲਿਖਤ ਦਾ ਅਰਬ ਸਮਝਾਉਣ। ਪਰ ਉਹ ਕੰਧ ਉੱਤੇ ਲਿਖੀ ਹੋਈ ਇਸ ਲਿਖਤ ਨੂੰ ਨਹੀਂ ਸਮਝਾ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਗਿਆਨੀ ਤੇ ਜੋਤਸ਼ੀ ਮੇਰੇ ਸਾਹਮਣੇ ਕੀਤੇ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ ਪਰ ਓਹ ਉਹ ਦਾ ਅਰਥ ਪਰਗਟ ਨਾ ਕਰ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਵਿਦਵਾਨ ਤੇ ਜੋਤਸ਼ੀ ਮੇਰੇ ਸਾਹਮਣੇ ਲਿਆਏ ਗਏ ਸਨ ਇਸ ਕਰਕੇ ਜੋ ਉਸ ਲਿਖਤ ਨੂੰ ਪੜ੍ਹਨ ਅਤੇ ਉਹ ਦਾ ਅਰਥ ਮੇਰੇ ਉੱਤੇ ਪਰਗਟ ਕਰਨ, ਪਰ ਉਹ ਉਸ ਦਾ ਅਰਥ ਨਾ ਕਰ ਸਕੇ।