Daniel 5:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਰਾਜਾ ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਰਾਜਾ, ਅੱਤ ਮਹਾਨ ਪਰਮੇਸ਼ੁਰ ਨੇ ਨਬੂਕਦਨੱਸਰ ਤੇਰੇ ਪਿਤਾ ਨੂੰ ਰਾਜ, ਬਜ਼ੁਰਗੀ, ਮਹਿਮਾ ਤੇ ਪਰਤਾਪ ਦਿੱਤਾ