Daniel 5:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤ੍ਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਲਿਆ ਤਦ ਵੀ ਤੈਂ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਬੇਲਸ਼ੱਸਰ, ਤੂੰ ਜੋ ਉਹ ਦਾ ਪੁੱਤਰ ਹੈਂ ਭਾਵੇਂ ਜੇ ਤੂੰ ਇਸ ਸਾਰੀ ਗੱਲ ਨੂੰ ਜਾਣ ਵੀ ਲਿਆ ਤਦ ਵੀ ਤੂੰ ਆਪਣੇ ਮਨ ਨੂੰ ਨਿਮਾਣਾ ਨਾ ਕੀਤਾ।