Daniel 5:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਇਸ ਕਾਰਣ, ਪਰਮੇਸ਼ੁਰ ਨੇ ਉਹ ਹੱਥ ਭੇਜਿਆ ਜਿਸਨੇ ਕੰਧ ਉੱਤੇ ਲਿਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖਤ ਲਿਖੀ ਗਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਦੀ ਵੱਲੋਂ ਉਸ ਹੱਥ ਦਾ ਸਿਰਾ ਭੇਜਿਆ ਗਿਆ ਅਤੇ ਇਹ ਲਿਖ਼ਤ ਲਿਖੀ ਗਈ।