Daniel 5:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਸ਼ਬਦਾਂ ਦਾ ਅਰਬ ਇਹ ਹੈ: ਮਨੇ: ਪਰਮੇਸ਼ੁਰ ਨੇ ਗਿਣ ਲੇ ਨੇ ਦਿਨ ਜਦੋਂ ਖਤਮ ਹੋਵੇਗਾ ਰਾਜ ਤੇਰਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ \ਮਨੇ\ ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਛੇਕੜ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ “ਮਨੇ” ਪਦ ਦਾ ਇਹ ਅਰਥ ਹੈ ਪਰਮੇਸ਼ੁਰ ਨੇ ਤੇਰੇ ਰਾਜ ਦਾ ਲੇਖਾ ਕੀਤਾ ਅਤੇ ਉਹ ਦਾ ਅੰਤ ਕਰ ਦਿੱਤਾ ਹੈ।