Daniel 5:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਕੇਲ: ਤੋਂਲ ਲਿਆ ਗਿਆ ਹੈ ਤੈਨੂੰ ਧਰਮ ਕੰਡੇ ਉੱਤੇ, ਅਤੇ ਤੇਰੇ ਵਿੱਚ ਕਮੀਆਂ ਪਾਈਆਂ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
\ਤਕੇਲ\ ਦਾ ਇਹ ਅਰਥ ਹੈ ਜੋ ਤੂੰ ਤਕੜੀ ਵਿੱਚ ਤੋਂਲਿਆ ਗਿਆ ਅਤੇ ਘੱਟ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਤਕੇਲ” ਦਾ ਇਹ ਅਰਥ ਹੈ ਜੋ ਤੂੰ ਤੱਕੜੀ ਵਿੱਚ ਤੋਲਿਆ ਗਿਆ ਅਤੇ ਘੱਟ ਨਿੱਕਲਿਆ।