Daniel 5:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਾਰਸਿਨ: ਖੋਹਿਆ ਜਾ ਰਿਹਾ ਹੈ ਰਾਜ ਤੇਰਾ ਤੇਰੇ ਪਾਸੋਂ ਵੰਡ ਦਿੱਤਾ ਜਾਵੇਗਾ ਇਹ ਮਾਦੀਆਂ ਅਤੇ ਫਾਰਸੀਆਂ ਦਰਮਿਆਨ।”
Punjabi Bible 2016 - ਪਵਿੱਤਰ ਬਾਈਬਲ O.V.
\ਪਰੇਸ\ ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਰ ਫਾਰਸੀਆਂ ਨੂੰ ਦਿੱਤਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰੇਸ” ਦਾ ਇਹ ਅਰਥ ਹੈ ਜੋ ਤੇਰਾ ਰਾਜ ਵੰਡਿਆ ਗਿਆ ਅਤੇ ਮਾਦੀਆਂ ਅਤੇ ਫ਼ਾਰਸੀਆਂ ਨੂੰ ਦਿੱਤਾ ਗਿਆ।