Daniel 5:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਉਹ ਸੋਨੇ ਦੇ ਪਿਆਲੇ ਲੈ ਆਂਦੇ ਜਿਹੜੇ ਯਰੂਸ਼ਲਮ ਵਿੱਚਲੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਚੁੱਕੇ ਗਏ ਸਨ। ਅਤੇ ਰਾਜੇ, ਉਸ ਦੇ ਅਧਿਕਾਰੀਆਂ, ਉਸਦੀਆਂ ਪਤਨੀਆਂ ਅਤੇ ਉਸਦੀਆਂ ਦਾਸੀਆਂ ਨੇ ਉਨ੍ਹਾਂ ਵਿੱਚ ਮੈਅ ਪੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਜੋ ਯਰੂਸ਼ਲਮ ਵਿੱਚ ਹੈ ਕੱਢੇ ਗਏ ਸਨ ਲਿਆਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਨੇ ਉਨ੍ਹਾਂ ਵਿੱਚੋਂ ਪੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸੋਨੇ ਦੇ ਭਾਂਡਿਆਂ ਨੂੰ ਜਿਹੜੇ ਪਰਮੇਸ਼ੁਰ ਦੇ ਭਵਨ ਦੀ ਹੈਕਲ ਵਿੱਚੋਂ ਕੱਢੇ ਗਏ ਸਨ ਲਿਆਏ ਗਏ ਅਤੇ ਰਾਜਾ ਤੇ ਉਹ ਦੇ ਪਰਧਾਨਾਂ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਨੇ ਉਹਨਾਂ ਵਿੱਚੋਂ ਪੀਤੀ।