Daniel 5:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੀਡ ਦਾ ਇੱਕ ਦਾਰਾ ਮਾਦੀ ਨਾਮ ਦਾ ਬੰਦਾ ਨਵਾਂ ਰਾਜਾ ਬਣ ਗਿਆ। ਦਾਰਾ ਮਾਦੀ ਤਕਰੀਬਨ 62 ਵਰ੍ਹਿਆਂ ਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਰਾ ਮਾਦੀ ਨੇ ਬਾਹਠਾਂ ਵਰਿਹਾਂ ਦੀ ਉਮਰ ਵਿੱਚ ਰਾਜ ਲੈ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਰਾ ਮਾਦੀ ਨੇ ਬਾਹਠ ਸਾਲ ਦੀ ਉਮਰ ਵਿੱਚ ਰਾਜ ਲੈ ਲਿਆ।