Daniel 5:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਅ ਪੀਣ ਵੇਲੇ ਉਹ ਆਪਣੇ ਦੇਵਤਿਆਂ ਦੇ ਬੁੱਤਾਂ ਦੀ ਉਸਤਤ ਕਰ ਰਹੇ ਸਨ। ਉਨ੍ਹਾਂ ਨੇ ਉਨ੍ਹਾਂ ਦੇਵਤਿਆਂ ਦੀ ਉਸਤਤ ਕੀਤੀ-ਅਤੇ ਉਹ ਦੇਵਤੇ ਸਿਰਫ਼ ਸੋਨੇ, ਚਾਂਦੀ, ਪਿੱਤਲ, ਲੋਹੇ, ਲੱਕੜੀ ਅਤੇ ਪੱਥਰ ਦੇ ਬਣੇ ਬੁੱਤ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਦੇ ਪੱਥਰ ਦੇ ਦਿਓਤਿਆਂ ਦੀ ਵੱਡਿਆਈ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਸ਼ਰਾਬ ਪੀਤੀ ਅਤੇ ਸੋਨੇ, ਚਾਂਦੀ, ਪਿੱਤਲ, ਲੋਹੇ, ਕਾਠ ਤੇ ਪੱਥਰ ਦੇ ਦੇਵਤਿਆਂ ਦੀ ਵਡਿਆਈ ਕੀਤੀ।