Daniel 5:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਬੇਲਸ਼ੱਸਰ ਬਹੁਤ ਭੈਭੀਤ ਸੀ। ਉਸਦਾ ਚਿਹਰਾ ਡਰ ਨਾਲ ਬਗ੍ਗਾ ਹੋ ਗਿਆ ਅਤੇ ਉਸਦੀਆਂ ਲੱਤਾਂ ਕੰਬਣ ਲੱਗੀਆਂ। ਉਸਦੀਆਂ ਲੱਤਾਂ ਇੰਨੀਆਂ ਕਮਜ਼ੋਰ ਹੋ ਗਈਆਂ ਕਿ ਉਹ ਖੜ੍ਹਾ ਨਹੀਂ ਸੀ ਰਹਿ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਾਜੇ ਦਾ ਚਿਹਰਾ ਬਦਲ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਉਦਰਾ ਦਿੱਤਾ ਐਥੋਂ ਤੀਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਏ ਨਾਲ ਟਕਰਾਉਣ ਲੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਾ ਘਬਰਾ ਗਿਆ ਅਤੇ ਉਹ ਦੀਆਂ ਚਿੰਤਾਂ ਨੇ ਉਹ ਨੂੰ ਪਰੇਸ਼ਾਨ ਕੀਤਾ ਐਥੋਂ ਤੱਕ ਕਿ ਉਹ ਦੇ ਲੱਕ ਦੇ ਜੋੜ ਢਿੱਲੇ ਪੈ ਗਏ ਤੇ ਉਹ ਦੇ ਗੋਡੇ ਇੱਕ ਦੂਜੇ ਨਾਲ ਟਕਰਾਉਣ ਲੱਗ ਪਏ।