Daniel 5:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਦੇ ਸਮੂਹ ਸਿਆਣੇ ਆਦਮੀ ਆ ਗਏ। ਪਰ ਉਹ ਲਿਖਾਵਟ ਨਾ ਪੜ੍ਹ ਸੱਕੇ ਜਾਂ ਰਾਜੇ ਨੂੰ ਅਰਬ ਦਾ ਵਿਵਰਣ ਨਾ ਕਰ ਸੱਕੇ। ਉਹ ਇਸ ਦਾ ਅਰਬ ਨਹੀਂ ਸਮਝ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਰਾਜੇ ਦੇ ਸਾਰੇ ਗਿਆਨੀ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸੱਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸੱਕੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜੇ ਦੇ ਸਾਰੇ ਵਿਦਵਾਨ ਸਾਹਮਣੇ ਆਏ ਪਰ ਨਾ ਉਸ ਲਿਖਤ ਨੂੰ ਪੜ੍ਹ ਸਕੇ, ਨਾ ਰਾਜੇ ਨੂੰ ਉਹ ਦਾ ਅਰਥ ਦੱਸ ਸਕੇ।