Daniel 5:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੇ ਅਧਿਕਾਰੀ ਹੈਰਾਨ ਸਨ। ਅਤੇ ਰਾਜਾ ਹੋਰ ਵੀ ਵੱਧੇਰੇ ਭੈਭੀਤ ਅਤੇ ਫ਼ਿਕਰਮੰਦ ਹੋ ਗਿਆ। ਉਸ ਦਾ ਡਰ ਨਾਲ ਮੂੰਹ ਫਿਕੱਾ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ ਬੱਕੇ ਰਹਿ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਬੇਲਸ਼ੱਸਰ ਰਾਜਾ ਬਹੁਤ ਘਬਰਾ ਗਿਆ ਅਤੇ ਉਹ ਦਾ ਚਿਹਰਾ ਬਦਲ ਗਿਆ ਅਤੇ ਉਹ ਦੇ ਪਰਧਾਨ ਹੱਕੇ-ਬੱਕੇ ਰਹਿ ਗਏ।