Daniel 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਰਾ ਮਾਦੀ ਨੇ ਸੋਚਿਆ ਕਿ ਆਪਣੇ ਸਾਰੇ ਰਾਜ ਉੱਤੇ ਹਕੂਮਤ ਕਰਨ ਲਈ 120 ਉਪਸ਼ਾਸਕਾਂ ਨੂੰ ਚੁਣਨਾ ਚੰਗਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦਾਰਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਮਨਸਬਦਾਰ ਠਹਿਰਾਏ ਜੋ ਕੁਲ ਰਾਜ ਉੱਤੇ ਸਰਦਾਰੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਰਾ ਰਾਜਾ ਨੂੰ ਚੰਗਾ ਲੱਗਾ ਜੋ ਉਸ ਰਾਜ ਉੱਤੇ ਇੱਕ ਸੌ ਵੀਹ ਰਾਜਪਾਲ ਠਹਿਰਾਏ, ਜੋ ਸਾਰੇ ਰਾਜ ਪ੍ਰਬੰਧ ਨੂੰ ਚਲਾਉਣ।