Daniel 6:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਬੰਦੇ ਇਕੱਠੇ ਹੋਕੇ ਦਾਨੀਏਲ ਨੂੰ ਲੱਭਣ ਗਏ। ਉਨ੍ਹਾਂ ਨੇ ਦਾਨੀਏਲ ਨੂੰ ਪ੍ਰਾਰਥਨਾ ਕਰਦਿਆਂ ਅਤੇ ਪਰਮੇਸ਼ੁਰ ਪਾਸੋਂ ਸਹਾਇਤਾ ਮੰਗਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਹ ਲੋਕ ਇਕੱਠੇ ਹੋਏ ਅਤੇ ਦਾਨੀਏਲ ਨੂੰ ਆਪਣੇ ਪਰਮੇਸ਼ੁਰ ਦੇ ਸਾਹਮਣੇ ਬੇਨਤੀਆਂ ਅਤੇ ਤਰਲੇ ਕਰਦਿਆਂ ਪਾਇਆ।